ਬਰਨਾਲਾ: ਪੰਜਾਬ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ ਵਿੱਚ 31 ਅਗਸਤ ਤੱਕ ਵਾਧਾ: ਡੀ.ਸੀ
*ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹ
Barnala, Barnala | Aug 22, 2025
ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ...