ਸੰਗਰੂਰ: ਸੰਗਰੂਰ ਜਹਰਿਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ ਚ ਵੱਧਾ, ਸਿਵਲ ਹਸਪਤਾਲ ਵਿਖੇ ਪਹੁੰਚ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ
ਸੰਗਰੂਰ ਅੱਜ ਸੰਗਰੂਰ ਸਿਵਲ ਹਸਪਤਾਲ ਵਿਖੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਪਹੁੰਚੇ, ਪਿਛਲੇ ਦਿਨੀਂ ਪਿੰਡ ਗੁਜਰਾਂ ਵਿਖੇ ਜਹਰਿਲੀ ਸ਼ਰਾਬ ਪੀਣ ਨਾਲ ਹੁਣ ਤੱਕ 16 ਮੌਤਾਂ ਹੋ ਚੁੱਕੀਆਂ ਹਨ, ਜਿਸਨੂੰ ਲੈਕੇ ਅੱਜ ਰਾਜਾ ਵੜਿੰਗ ਪੀੜਤਾਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ, ਉੱਥੇ ਹੀ ਉਹਨਾਂ ਪੰਜਾਬ ਸਰਕਾਰ ਉਨ੍ਹਾਂ ਸਵਾਲ ਚੁੱਕੇ ਕਿਹਾ ਕਿ ਜਦੋਂ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਅਜਿਹੇ ਹਲਾਤ ਹਨ ਤਾਂ ਪੰਜਾਬ ਦਾ ਕੀ ਬਣੇਗਾ |