ਸੰਗਰੂਰ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਲੋਕਾਂ ਵੱਲੋਂ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਉਠਾ ਰਹੇ ਨੇ ਲੋਕ।
ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਜਿੱਥੇ ਕਿ ਨੇੜੇ ਤੇੜੇ ਦੇ ਇਲਾਕੇ ਦੇ ਲੋਕ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਲੋਕ ਹਿੱਤ ਸਕੀਮਾਂ ਦਾ ਲਾਹਾ ਲੈਣ ਲਈ ਅਤੇ ਮਜ਼ਦੂਰਾਂ ਵੱਲੋਂ ਆਪਣੇ ਕਾਰਡ ਬਣਾਉਣ ਲਈ ਤੇ ਹੋਰ ਸਕੀਮਾਂ ਦਾ ਫਾਇਦਾ ਲੈਣ ਲਈ ਫਾਰਮ ਭਰਨ ਲਈ ਇਹਨਾਂ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਵੱਲ ਰੁਖ ਕਰ ਰਹੇ ਨੇ ਜਿਸ ਕਰਕੇ ਲੋਕਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਜਿਸ ਕਰਕੇ ਬਹੁਤ ਘੱਟ ਸਮੇਂ ਵਿੱਚ ਉਹਨਾਂ ਦੇ ਇਹ ਕੰਮ ਹੋ ਰਹੇ ਨੇ।