ਹੁਸ਼ਿਆਰਪੁਰ: ਦਸੂਹਾ ਵਿੱਚ ਪ੍ਰਵਾਸੀਆਂ ਦੇ ਖਿਲਾਫ ਵੱਖ ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
ਹੁਸ਼ਿਆਰਪੁਰ -ਦਸੂਹਾ ਵਿੱਚ ਅੱਜ ਪ੍ਰਵਾਸੀਆਂ ਦੇ ਖਿਲਾਫ ਰੋਸ ਮਾਰਚ ਕੱਢਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹੁਸ਼ਿਆਰਪੁਰ ਵਿਖੇ ਪੰਜ ਵਰਿਆਂ ਦੇ ਬੱਚੇ ਦਾ ਕਤਲ ਕਰਨ ਵਾਲੇ ਪ੍ਰਵਾਸੀ ਨੂੰ ਸਖਤ ਸਜਾ ਦੇਣ ਦੀ ਮੰਗ ਕੀਤੀ ਗਈ l