ਗਿੱਦੜਬਾਹਾ: ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਾਸੀਆਂ ਨੂੰ 16 ਲੱਖ ਰੁਪਏ ਦੀ ਮੁਹੱਈਆ ਕਰਵਾਈ ਵਿੱਤੀ ਸਹਾਇਤਾ
ਅੱਜ ਹਲਕਾ ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਭਾਰੀ ਬਾਰਿਸ਼ ਕਾਰਨ ਹੋਏ ਖਰਾਬੇ ਸਬੰਧੀ ਗਿੱਦੜਬਾਹਾ ਦੀ ਮੰਡੀ ਵਾਲੀ ਧਰਮਸ਼ਾਲਾ ਵਿਖੇ 95 ਲਾਭਪਾਤਰੀਆਂ ਨੂੰ ਤਕਰੀਬਨ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਨੂੰ ਹੜ੍ਹਾਂ ਨਾਲ ਸਬੰਧਤ ਮੁਆਵਜੇ ਦੇਣ ਦੀ ਅਣੋਖੀ ਪਹਿਲਕਦਮੀ ਹੈ। ਇਸ ਵਿੱਤੀ ਸਹਾਇਤਾ ਨਾਲ ਸਬ