ਨਵਾਂਸ਼ਹਿਰ: ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਦਿੱਤੀ ਦੀਵਾਲੀ ਦੀ ਵਧਾਈ
ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਨਵਾਂਸ਼ਹਿਰ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਦੀ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਆਪਸੀ ਭਾਈਚਾਰਕ ਸਾਂਝ ਨਾਲ ਤਿਉਹਾਰ ਮਨਾਉਣ ਦਾ ਸੁਨੇਹਾ ਦਿੱਤਾ।