ਲੁਧਿਆਣਾ ਪੂਰਬੀ: ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ
ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ ਮੰਤਰੀ ਮੁੜ ਵਸੇਬਾ ਤੇ ਆਫਤ ਪ੍ਰਬੰਧਨ ਜਲ ਸਪਲਾਈ ਅਤੇ ਸੈਂਟੀਨੇਸ਼ਨ ਹਾਊਸਿੰਗ ਅਤੇ ਸ਼ਹਿਰ ਵਿਕਾਸ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡਿਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦਾਰੀ ਸ਼ੁਰੂ ਕਰਵਾਈ ਅਤੇ ਕਿਸਾਨ ਵੀਰਾਂ ਨੂੰ ਵਧਾਈ ਦਿੱਤੀ ਇਸ ਮੌਕੇ ਉਹਨਾਂ