Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਮੁਕਤਸਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫਰਿਸ਼ਤੇ ਸਕੀਮ ਨਾਲ ਬਚਾਈਆਂ ਜਾ ਰਹੀਆਂ ਹਨ ਕੀਮਤੀ ਜ਼ਿੰਦਗੀਆਂ : ਸਿਵਲ ਸਰਜਨ ਡਾ. ਨਵਜੋਤ ਕੌਰ

Muktsar, Muktsar | Aug 7, 2024
ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਸੜਕ ਹਾਦਸਿਆਂ ਵਿਚ ਜਖਮੀਆਂ ਨੂੰ ਹਸਪਤਾਲਾਂ ਵਿਚ ਪਹੁੰਚਾਉਣ ਵਾਲੇ ਲੋਕਾਂ ਨੂੰ ਦੋ ਹਜ਼ਾਰ ਰੁਪਏ ਆਰਥਿਕ ਮਦਦ ਦੇ ਨਾਲ ਪ੍ਰਸ਼ੰਸ਼ਾ ਪੱਤਰ ਦਿੱਤਾ ਜਾਵੇਗਾ ਅਤੇ ਜਖਮੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫਰਿਸ਼ਤੇ ਸਕੀਮ ਅਧੀਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 9 ਸਰਕਾਰੀ ਹਸਪਤਾਲ 13 ਇੰਮਪੈਨਲਡ ਕੀਤੇ ਗਏ ਹਨ।