ਸੁਨਾਮ: ਸੁਨਾਮ ਐਸ ਡੀਐਮ ਪ੍ਰਮੋਦ ਸਿੰਗਲਾ ਵੱਲੋਂ ਸੇਵਾ ਕੇਂਦਰ ਚੀਮਾ ਦੀ ਅਚਨਚੇਤ ਜਾਂਚ ਦੌਰਾਨ ਤਿੰਨ ਕਰਮਚਾਰੀ ਗੈਰ ਹਾਜ਼ਰ ਪਾਏ ਗਏ
Sunam, Sangrur | Jul 4, 2024 ਸੁਨਾਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਨਾਮ ਦੇ ਐਸ ਡੀਐਮ ਪ੍ਰਮੋਦ ਸਿੰਗਲਾ ਨੇ ਅੱਜ ਚੀਮਾ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਇਸ ਦੌਰਾਨ ਤਿੰਨ ਕਰਮਚਾਰੀ ਆਪਣੀ ਡਿਊਟੀ ਤੋਂ ਗਏ ਹਾਜ਼ਰ ਪਾਏ ਗਏ। ਐਸ ਡੀਐਮ ਪ੍ਰਮੋਦ ਸਿੰਗਲਾ ਨੇ ਇਸ ਦਾ ਗੰਭੀਰ ਨੋਟਿਸ ਲੈਂਦਾ ਕਿਹਾ ਕਿ ਗਏ ਹਾਜ਼ਰ ਕਰਮਚਾਰੀਆ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।