ਸੁਲਤਾਨਪੁਰ ਲੋਧੀ ਦੀ ਬਸਤੀ ਸੁਲਤਾਨਪੁਰ ਰੂਰਲ ਵਿਖੇ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਹੋ ਰਹੀਆ ਨੇ ,ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਇਥੇ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਬਹੁਤ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ। ਜਿਸ ਕਾਰਨ ਕੁਝ ਨੌਜਵਾਨ ਚੋਰੀ ਦੀਆਂ ਵਾਰਦਾਤਾਂ ਨੂੰ ਨਸ਼ੇ ਦੀ ਪੂਰਤੀ ਲਈ ਅੰਜਾਮ ਦਿੰਦੇ ਹਨ। ਇਸਦੇ ਚਲਦੇ ਪੁਲਿਸ ਵਲੋਂ ਇੱਕ ਅਭਿਆਨ ਚਲਾਇਆ ਗਿਆ ਜਿਸ ਦੌਰਾਨ SHO ਦਵਿੰਦਰ ਪਾਲ ਨੇ ਸ਼ਕੀ ਘਰਾਂ ਦੀ ਤਲਾਸ਼ੀ ਕੀਤੀ ਅਤੇ ਨਸ਼ਾ ਵੇਚਣ ਵਾਲੀਆਂ ਤੇ ਨਸ਼ਾ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ।ਤੁਸੀਂ ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਮਨਦੀਪ ਕੌਰ ਬਾਵਾ ਦੀ ਖਾਸ ਰਿਪੋਰਟ...#RS1news_TV #sultanpurlodhi #breakingnews #punjab #punjabpolice