ਬੱਸੀ ਪਠਾਣਾ: ਪਿੰਡ ਬਰਾਸ ਵਿਖੇ ਘਰ ਚੋਂ ਗਹਿਣੇ ਤੇ ਨਕਦੀ ਚੋਰੀ
ਪਿੰਡ ਬਰਾਸ ਵਿਖੇ ਚੋਰਾਂ ਵੱਲੋਂ ਇੱਕ ਘਰ 'ਚੋਂ 'ਚ ਰੱਖੀ 22,000/- ਰੁਪਏ ਦੀ ਨਕਦੀ ਅਤੇ ਕਰੀਬ ਛੇ ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲੈ ਜਾਣ ਦਾ ਸਮਾਚਾਰ ਹੈ।ਦਵਿੰਦਰ ਸਿੰਘ ਵਾਸੀ ਪਿੰਡ ਬਰਾਸ ਨੇ ਦੱਸਿਆ ਕਿ ਪਿੰਡ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੇਖਣ 'ਤੇ ਪਤਾ ਲੱਗਾ ਕਿ ਦੋ ਸ਼ੱਕੀ ਵਿਅਕਤੀ ਘਰ ਦੇ ਅੰਦਰ ਦਾਖਲ ਹੋਏ