ਸਿੱਖਾਂ ਦੇ ਪਹਿਲੇ ਗੁਰੁ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ ਉਤਸਵ ਜਿਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾ ਵੱਲੋ ਪੂਰੀ ਸਰਧਾ ਤੇ ਉਤਸਾਹ ਨਾਲ ਮਨਾਈਆ ਜਾ ਰਿਹਾ ਹੈ ਉਥੇ ਹੀ ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ ਪੂਰਵ ਨੂੰ ਸਮਰਪਿਤ ਤਖ਼ਤ ਸਾਹਿਬ ਤੋ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ।ਜਿਸ ਦੋਰਾਨ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਲਵਾਈ।