ਨਕੋਦਰ: ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਪਰਗਟ ਸਿੰਘ ਦੇ ਘਰ, ਲਿਆ ਅਸ਼ੀਰਵਾਦ
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਦੌਰਾਨ ਪਰਗਟ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਅਸ਼ੀਰਵਾਦ ਲਿਆ।