ਅੰਮ੍ਰਿਤਸਰ 2: ਅਜਨਾਲਾ ਇਲਾਕੇ ਦੇ ਵਿੱਚੋਂ ਖੇਤਾਂ ਵਿੱਚੋਂ ਰੇਤ ਕੱਢਣ ਦੀ ਕੀਤੀ ਗਈ ਸ਼ੁਰੂਆਤ ਸਾਬਕਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ
ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਅਤੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਇਲਾਕੇ ਦੇ ਵਿੱਚ ਸ਼ੁਰੂਆਤ ਕੀਤੀ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਕਿਹਾ ਸੀ ਕਿ ਜਿਸ ਦਾ ਖੇਤ ਉਸ ਦੀ ਰੇਤ ਉਸ ਨੂੰ ਲੈ ਕੇ ਹੀ ਅੱਜ ਜਿਸ ਕਿਸਾਨ ਦੇ ਖੇਤਾਂ ਦੇ ਵਿੱਚੋਂ ਰੇਤ ਕੱਢੀ ਜਾ ਰਹੀ ਹੈ ਉਸ ਦੀ ਜਮੀਨ 15 ਕਿੱਲੇ ਹੈ ਉਥੇ ਹੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।