ਮਲੋਟ: ਮਲੋਟ - ਡੱਬਵਾਲੀ ਨੈਸ਼ਨਲ ਹਾਈਵੇ ਦਾ ਕੰਮ ਜਲਦ ਹੋਵੇਗਾ ਪੂਰਾ- ਵਿੱਕੀ ਸਿੰਘ ਡਿਪਟੀ ਮੈਨੇਜਰ ਐਨ ਐਚ ਏ ਆਈ
ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਦਾ ਕੰਮ ਜਲਦ ਹੋਵੇਗਾ ਪੂਰਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਨ ਐਚ ਏ ਆਈ ਦੇ ਡਿਪਟੀ ਮੈਨੇਜਰ ਵਿੱਕੀ ਸਿੰਘ ਦੇ ਵੱਲੋਂ ਮਲੋਟ ਵਿਖੇ ਮੀਡੀਆ ਦੇ ਨਾਲ ਸਾਂਝਾ ਕੀਤਾ ਗਿਆ। ਉਹਨਾਂ ਕਿਹਾ ਕਿ ਨਾਲ ਹੀ ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ਦਾ ਵੀ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ।