ਸੁਨਾਮ: ਭੱਠਾ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਸਰਕਾਰ ਜਲਦ ਹੱਲ ਕਰੇ, ਹਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਭੱਠਾ ਐਸੋਸੀਏਸ਼ਨ
Sunam, Sangrur | Aug 6, 2024 ਹਰਵਿੰਦਰ ਸਿੰਘ ਸੇਖੋ ਜ਼ਿਲ੍ਾ ਪ੍ਰਧਾਨ ਭੱਠਾ ਐਸੋਸੀਏਸ਼ਨ ਨੇ ਭੱਠਾ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਸਰਕਾਰ ਤੇ ਗਿਲਾ ਜਹਿਰ ਕਰਦਿਆਂ ਕਿਹਾ ਕਿ ਸਰਕਾਰ ਭੱਠਾ ਮਾਲਕਾਂ ਦੀਆਂ ਸਮੱਸਿਆਵਾਂ ਵੱਲ ਜਲਦ ਧਿਆਨ ਦੇਵੇ ਵੱਡੀ ਗਿਣਤੀ ਵਿੱਚ ਭੱਠੇ ਬੰਦ ਹੋ ਰਹੇ ਹਨ ਅਗਰ ਸਰਕਾਰ ਨੇ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਭੱਠਾ ਮਾਲਕ ਭੱਠੇ ਬੰਦ ਕਰਨ ਲਈ ਮਜਬੂਰ ਹੋਣਗੇ,