ਮਲੋਟ: ਐਨਓਸੀ ਅਤੇ ਹੋਰ ਮਸਲਿਆਂ ਨੂੰ ਲੈ ਕੇ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੀ ਅਬੋਹਰ ਰੋਡ 'ਤੇ ਹੋਈ ਮੀਟਿੰਗ, ਸਰਕਾਰ ਖਿਲਾਫ ਕੱਢੀ ਭੜਾਸ
ਅੱਜ ਪ੍ਰੋਪਰਟੀ ਸਲਾਹਕਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਅਬੋਹਰ ਰੋਡ ਤੇ ਇੱਕ ਹੋਟਲ ਵਿੱਚ ਪ੍ਰਧਾਨ ਅਸ਼ੋਕ ਬਜਾਜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਨਓਸੀ ਅਤੇ ਹੋਰ ਮਸਲਿਆਂ ਨੂੰ ਲੈ ਕੇ ਸਰਕਾਰ ਖਿਲਾਫ ਭੜਾਸ ਕੱਢਦਿਆਂ ਇਹਨਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ।