Public App Logo
Jansamasya
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
Meerut
Fire
Jhansi
No video available

ਪਟਿਆਲਾ: ਪਟਿਆਲਾ ਵਿਖੇ ਕ੍ਰਿਸ਼ਨ ਚੰਦ ਬੁੱਧੂ ਨੇ ਆਪਣੇ ਹੀ ਪਾਰਟੀ ਆਮ ਆਦਮੀ ਖਿਲਾਫ ਬੈਠੇ ਧਰਨੇ ਤੇ।

Patiala, Patiala | Mar 23, 2024
ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਕ੍ਰਿਸ਼ਨ ਚੰਨ ਬੁੱਧੂ ਆਪਣੀ ਹੀ ਪਾਰਟੀ ਦੇ ਖਿਲਾਫ ਧਰਨਾ ਦੇਣ ਦੇ ਲਈ ਮਜਬੂਰ ਹੋਏ ਨੇ, ਕ੍ਰਿਸ਼ਨ ਚੰਦ ਬੁੱਧ ਨੇ ਆਖਿਆ ਸੀ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਕਰਕੇ ਹੀ ਆਮ ਆਦਮੀ ਪਾਰਟੀ ਨੂੰ ਚੋਣਾਂ ਦੌਰਾਨ ਸਖਤ ਮਿਹਨਤ ਕਰਕੇ ਜਿਤਾਇਆ ਸੀ ਪਰ ਹੁਣ ਉਹਨਾਂ ਨੂੰ ਮਜਬੂਰਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣਾ ਪੈ ਰਿਹਾ ਹੈ ਅਤੇ ਵਿਧਾਇਕ ਵੱਲੋਂ ਵੀ ਕੋਈ ਗੱਲ ਨਹੀਂ ਸੁਣੀ।