ਕੋਟਕਪੂਰਾ: ਸੰਧਵਾਂ ਨੇੜਿਓ ਲੁੱਟ ਖੋਹ ਦੀ ਪਲੈਨਿੰਗ ਕਰ ਰਹੇ ਇੱਕ ਗੈਂਗ ਦੇ ਪੰਜ ਮੈਂਬਰ ਗ੍ਰਿਫਤਾਰ, ਤੇਜ਼ਧਾਰ ਹਥਿਆਰ ਬਰਾਮਦ,ਮੁਕੱਦਮਾ ਦਰਜ
Kotakpura, Faridkot | Jul 17, 2025
ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਸਦਰ ਪੁਲਿਸ ਨੇ ਲੁੱਟ ਖੋਹ ਕਰਨ ਦੀ ਪਲੈਨਿੰਗ ਕਰ ਰਹੇ ਇੱਕ ਗੈਂਗ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ...