ਦੀਨਾਨਗਰ: ਦੀਨਾਨਗਰ ’ਚ ਨੈਸ਼ਨਲ ਹਾਈਵੇ ’ਤੇ 2 ਲੱਖ 40 ਹਜਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ
ਦੀਨਾਨਗਰ ਪੁਲਿਸ ਨੇ ਨੈਸ਼ਨਲ ਹਾਈਵੇ ਦਬੁਰਜੀ ਪੁੱਲ ਨੇੜੇ ਲਵਾਰਿਸ ਕਾਰ ਤੋਂ 2 ਲੱਖ 40 ਹਜਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।