ਪਾਇਲ: ਦੋਰਾਹਾ ਨੇੜੇ ਭਿਆਨਕ ਸੜਕ ਹਾਦਸਾ: PRTC ਬੱਸ ਤੇ ਟਰੱਕ ਦੀ ਟੱਕਰ, ਕੰਡਕਟਰ ਦੀ ਮੌਤ
Payal, Ludhiana | Sep 30, 2026 ਦੋਰਾਹਾ ਨੇੜੇ ਦਿੱਲੀ ਤੋਂ ਲੁਧਿਆਣਾ ਜਾ ਰਹੀ PRTC ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ। ਹਾਦਸੇ ਵਿੱਚ ਬੱਸ ਕੰਡਕਟਰ ਦੀ ਮੌਕੇ 'ਤੇ ਮੌਤ ਹੋ ਗਈ। ਟਰੱਕ ਚਾਲਕ ਫਰਾਰ ਹੈ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।