ਫ਼ਿਰੋਜ਼ਪੁਰ: ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇਕ ਕਿਲੋ 50 ਗ੍ਰਾਮ ਅਫੀਮ ਸਮੇਤ ਨਸ਼ਾ ਤਸਕਰ ਕੀਤਾ ਕਾਬੂ, ਐਸਐਸਪੀ
ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿਮ ਤਹਿਤ ਪਿੰਡ ਸੁਨਵਾ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇਕ ਕਿਲੋ 50 ਗ੍ਰਾਮ ਅਫੀਮ ਸਮੇਤ ਨਸ਼ਾ ਸਮਗਲਰ ਕੀਤਾ ਕਾਬੂ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਅੱਜ ਦੁਪਹਿਰ ਤਿੰਨ ਵਜੇ ਦੇ ਕਰੀਬ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਡਾਇਰੈਕਟਰ ਜਨਰਲ ਪੁਲਿਸ ਅਤੇ ਪੰਜਾਬ ਦੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਗਈ ਮੁਹਿਮ ਅਨੁਸਾਰ ।