ਮੋਗਾ: ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਵੱਲੋਂ ਚੋਰੀ ਕਰਨ ਦੀ ਕੀਤੀ ਕੋਸ਼ਿਸ਼
ਮੋਗਾ ਦੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ । ਇਸ ਦੌਰਾਨ ਮੌਕੇ 'ਤੇ ਪਹੁੰਚੇ ਸਕਿਉਰਿਟੀ ਗਾਰਡ ਵੱਲੋਂ ਉਸ ਨੂੰ ਫੜ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ।