ਸੰਗਰੂਰ: ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਲਿਆ ਧੀ ਨੇ ਜਨਮ ਰਾਮ ਬਸਤੀ ਸੰਗਰੂਰ ਵਿਖੇ ਖੁਸ਼ੀ ਚ ਲੱਡੂ ਵੰਡੇ
ਸੰਗਰੂਰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ, ਖੁਸ਼ੀ ਦੇ ਵਿੱਚ ਰਾਮ ਬਸਤੀ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ, ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਮੁੱਖ ਮੰਤਰੀ ਦੇ ਘਰ ਧੀ ਨੇ ਜਨਮ ਲਿਆ, ਖੁਦ ਮੁੱਖ ਮੰਤਰੀ ਨੇ ਟਵੀਟ ਰਾਹੀਂ ਫੋਟੋ ਸ਼ੇਅਰ ਕਰਕੇ ਖੁਸ਼ੀ ਸਾਂਝੀ ਕੀਤੀ ਗਈ|