ਅੱਜ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋ ਆਪਣੀ ਸੰਗਰੂਰ ਰਿਹਾਇਸ਼ ਵਿਖੇ ਰੋਜ਼ਾਨਾ ਦੀ ਤਰ੍ਹਾਂ ਘਰ ਆਈ ਸੰਗਤ ਦੀਆਂ ਸਮੱਸਿਆਵਾਂ ਸੁਣੀਆ ਗਿਆ ਅਤੇ ਉਨ੍ਹਾਂ ਦਾ ਹੱਲ ਕਰਵਾਇਆ। ਇਸ ਮੌਕੇ ਵਿਧਾਇਕ ਨੇ ਕਿਹਾ ਹਰ ਸਮੇਂ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ। ਇਸ ਮੌਕੇ ਓਹਨਾ ਇਹ ਵੀ ਕਿਹਾ ਕਿ ਕੋਈ ਵੀ ਆਪਣੀ ਸਮੱਸਿਆਵਾਂ ਲੈਕੇ ਲੋਕ ਮੇਰੇ ਘਰ ਆ ਸਕਦੇ ਹਨ।