ਮਲੋਟ: ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੰਬੀ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
Malout, Muktsar | Aug 23, 2024 ਲੋਕ ਸਭਾ ਹਲਕਾਂ ਬਠਿੰਡਾ ਤੋ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲ਼ਕੇ ਅਧੀਨ ਆਉਂਦੇ ਵਿਧਾਨ ਸਭਾ ਹਲਕਾਂ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਉਣਾ ਪਿੰਡ ਧੌਲਾ, ਥਰਾਜਵਾਲਾ, ਲਾਲਬਾਈ, ਚੰਨੂੰ , ਬੀਦੋਵਾਲੀ , ਬਾਦਲ ਆਦਿ ਪਿੰਡਾਂ ਦਾ ਦੌਰਾ ਕਰਦੇ ਹੋਏ ਹਲ਼ਕੇ ਦਾ ਲੋਕਾਂ ਦਾ ਧੰਨਵਾਦ ਕੀਤਾ ਕਿਹਾ ਕਿ ਤੁਸੀਂ ਇਨ੍ਹਾਂ ਵੱਡਾ ਮਾਨ ਬਖਸ਼ਿਆ ਸਾਡਾ ਬਾਦਲ ਪਰਿਵਾਰ ਤੁਹਾਡਾ ਹਮੇਸ਼ਾ ਰਿਣੀ ਰਹੇਗਾ।