ਪ੍ਰਬੰਧਕੀ ਕੰਪਲੈਕਸ ਵਿਖੇ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਗਿਆ ਮੰਗ ਪੱਤਰ
Sri Muktsar Sahib, Muktsar | Oct 15, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਅੱਜ ਝੋਨੇ ਦੀ ਪਰਾਲੀ ਅਤੇ ਦੂਜੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ। ਦੁਪਹਿਰ ਕਰੀਬ 3 ਵਜੇ ਕਿਸਾਨਾਂ ਨੇ ਦੱਸਿਆ ਹੈ ਕਿ ਅੱਜ ਦੀ ਮੁਲਾਕਾਤ ਦੌਰਾਨ ਅਵਾਰਾ ਪਸ਼ੂਆਂ ਦਾ ਬੰਦੋਬਸਤ ਕਰਨ ਦੀ ਮੰਗ ਵੀ ਕੀਤੀ ਗਈ।