ਸੁਨਾਮ: ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਨੂੰ ਕਿਸੇ ਕੀਮਤ ਤੇ ਨਹੀਂ ਜਾਵੇਗਾ ਬਖਸ਼ਿਆ ਡੀਐਸਪੀ ਮਨਦੀਪ ਸਿੰਘ ਸੰਧੂ,
Sunam, Sangrur | May 2, 2024 ਸੁਨਾਮ ਡੀਐਸਪੀ ਮਨਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਸਰਚ ਅਭਿਆਨ ਘਰ ਘਰ ਦੀ ਤਲਾਸ਼ੀ ਨਸ਼ਾ ਵਿਰੋਧੀ ਅਭਿਆਨ ਚਲਾਇਆ ਗਿਆ ਤਾਂ ਕਿ ਸ਼ਹਿਰ ਦੇ ਲਾ ਐਂਡ ਆਰਡਰ ਨੂੰ ਮੈਨਟੇਨ ਰੱਖਿਆ ਜਾ ਸਕੇ ਉਹਨਾਂ ਕਿਹਾ ਕਿ ਕਿਸੇ ਵੀ ਕੀਮਤ ਤੇ ਮਾੜੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ,