ਪਟਿਆਲਾ: ਪਟਿਆਲਾ ਦੇ ਪਿੰਡ ਬਲਬੇੜਾ ਵਿਖੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੇ ਕੀਤੀ ਮੀਟਿੰਗ।
ਜ਼ਿਕਰ ਯੋਗ ਹੈ ਕਿ ਪਟਿਆਲਾ ਜਿਲੇ ਦੇ ਪਿੰਡ ਬਲਬੇੜਾ ਵਿਖੇ ਹਲਕਾ ਸਨੌਰ ਦੀ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਵੱਲੋਂ ਹਲਕਾ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਹਨਾਂ ਹਲਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਦਾ ਜਲਦ ਕਰਨ ਦਦੌਰਾਨ ਉਹਨਾਂ ਹਲਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਦਾ ਜਲਦ ਕਰਨ ਦਾ ਭਰੋਸਾ ਵੀ ਦਵਾਇਆ ਇਸ ਮੌਕੇ ਉਹਨਾਂ ਕਿਹਾ ਕਿ ਆਉਣ ਸਮੇਂ ਦੇ ਵਿੱਚ ਇਥੇ ਦੇਹੀ ਲੋਕ ਸਰਪੰਚ ਅਤੇ ਵਿਧਾਇਕ ਬਣਣ