ਕੋਟਕਪੂਰਾ: ਲਾਲਾ ਲਾਜਪਤ ਰਾਏ ਪਾਰਕ ਵਿਖੇ 10 ਲੱਖ ਦੀ ਗ੍ਰਾਂਟ ਨਾਲ ਹੋਏ ਵਿਕਾਸ ਕਾਰਜਾਂ ਦਾ ਵਿਧਾਨ ਸਭਾ ਸਪੀਕਰ ਨੇ ਕੀਤਾ ਰਸਮੀ ਉਦਘਾਟਨ
Kotakpura, Faridkot | Sep 6, 2025
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲਾਲਾ ਲਾਜਪਤ ਰਾਏ ਪਾਰਕ ਵਿਖੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ...