ਫਾਜ਼ਿਲਕਾ: ਐਸਐਸਪੀ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨਾਲ ਮਨਾਈ ਦੀਵਾਲੀ
ਫਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੀਵਾਲੀ ਮੌਕੇ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਲਈ ਚਾਹ-ਨਾਸ਼ਤੇ ਦਾ ਪ੍ਰਬੰਧ ਕੀਤਾ ਅਤੇ ਤੋਹਫ਼ੇ ਦੇ ਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਇਲਾਕੇ ਦੇ ਵੱਖ-ਵੱਖ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ।