ਅੰਮ੍ਰਿਤਸਰ 2: ਰਾਮ ਤੀਰਥ ਰੋਡ 'ਤੇ ਵਾਪਰਿਆ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ
ਰਾਮ ਤੀਰਥ ਰੋਡ ਤੋਂ ਮਾਹਲ ਪਿੰਡ ਵਾਲੇ ਬਾਈਪਾਸ 'ਤੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ। ਕਾਰ ਚਾਲਕ ਸ਼ੁਭਮ ਸੁਰੱਖਿਅਤ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਕਾਰਵਾਈ ਨਾ ਕਰਵਾਉਣ ਦਾ ਫੈਸਲਾ ਕੀਤਾ ਅਤੇ ਮਾਮਲਾ ਆਪਸੀ ਸਹਿਮਤੀ ਨਾਲ ਸੁਲਝਾ ਲਿਆ ਗਿਆ।