ਪਟਿਆਲਾ: ਸਾਬਕਾ ਸੰਸਦ ਮੈਂਬਰ ਦੇ ਕਾਂਗਰਸ ਦੇ ਵਿੱਚ ਸ਼ਾਮਿਲ ਹੋਣ ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਵਿੱਚ ਖੁਸ਼ੀ ਦੀ ਲਹਿਰ।
ਜ਼ਿਕਰ ਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਆਮ ਆਦਮੀ ਪਾਰਟੀ ਛੱਡਿਆ ਕਾਫੀ ਅਰਸਾ ਹੋ ਗਿਆ ਹੈ ਅਤੇ ਹੁਣ ਉਹ ਕਾਂਗਰਸ ਪਾਰਟੀ ਤੋ ਲੋਕ ਸਭਾ ਚੋਣਾਂ ਦੇ ਸੰਭਾਵੀ ਉਮੀਦਵਾਰ ਨੇ ਜਿਨਾਂ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਇਸ ਮੌਕੇ ਕਾਂਗਰਸੀ ਆਗੂ ਨਰਿੰਦਰ ਪਾਲ ਲਾਲੀ ਨੇ ਆਖਿਆ ਸੀ ਪਾਰਟੀ ਹਾਈ ਕਮਾਨ ਜਿਸ ਨੂੰ ਵੀ ਟਿਕਟ ਦੇਵੇਗੀ ਉਸ ਦਾ ਪੂਰਾ ਸਾਥ ਦੇਣ