ਫਿਲੌਰ: ਗੋਰਾਇਆ ਵਿਖੇ ਗੰਦੇ ਪਾਣੀ ਤੇ ਸੀਵਰੇਜ ਦੀ ਸਮੱਸਿਆ ਨੂੰ ਦੇਖਦਿਆਂ 1 ਕਰੋੜ 6 ਲੱਖ ਰੁਪਏ ਦੀ ਲਾਗਤ ਦੇ ਨਾਲ ਸਫਾਈ ਕੰਮ ਸ਼ੁਰੂ <nis:link nis:type=tag nis:id=jansamasya nis:value=jansamasya nis:enabled=true nis:link/>
ਹਲਕਾ ਆਪ ਇੰਚਾਰਜ ਪ੍ਰਿੰਸੀਪਲ ਪ੍ਰੇਮ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਗੋਰਾਇਆ ਇਲਾਕੇ ਵਿਖੇ ਲੋਕਾਂ ਨੂੰ ਗੰਦੇ ਪਾਣੀ ਅਤੇ ਬੰਦ ਪਏ ਸੀਵਰੇਜ ਦੀ ਸਮੱਸਿਆ ਕਾਫੀ ਸਮੇਂ ਤੋਂ ਆ ਰਹੀ ਸੀ ਉਹਨਾਂ ਦੀ ਇਸ ਸਮੱਸਿਆ ਨੂੰ ਦੇਖਦੇ ਹੋ ਉਹਨਾਂ ਵੱਲੋਂ ਇੱਕ ਕਰੋੜ 6 ਲੱਖ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਅਤੇ ਹੋਦਿਆਂ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤਾਂ ਜੋ ਕਿ ਇਲਾਕਾ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਦਵਾਈ ਜਾ ਸਕੇ।