ਬਾਘਾ ਪੁਰਾਣਾ: ਨੱਥੂ ਵਾਲਾ ਗਰਮੀ ਕੋਲੋਂ ਪੁਲਿਸ ਨੇ 145 ਨਸ਼ੀਲੀ ਗੋਲੀਆਂ ਦੇ ਨਾਲ ਇੱਕ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਦਰਜ
ਨੱਥੂ ਵਾਲਾ ਗਰਮੀ ਕੋਲੋਂ ਪੁਲਿਸ ਨੇ 145 ਨਸ਼ੀਲੀ ਗੋਲੀਆਂ ਦੇ ਨਾਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੁਖਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।