Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
Aimim

ਮਲੋਟ: ਵਰਤਮਾਨ ਹਾਲਾਤਾਂ ਦੇ ਮੱਦੇਨਜ਼ਰ ਵਪਾਰ ਮੰਡਲ ਨੇ ਮਲੋਟ ਵਿਖੇ ਦੁਕਾਨਾਂ ਸ਼ਾਮ 7:30 ਵਜੇ ਬੰਦ ਕਰਨ ਦਾ ਕੀਤਾ ਫੈਸਲਾ #OperationSindoor*

Malout, Muktsar | May 10, 2025
ਵਰਤਮਾਨ ਹਾਲਾਤਾਂ ਦੇ ਮੱਦੇਨਜ਼ਰ ਵਪਾਰ ਮੰਡਲ ਨੇ ਮਲੋਟ ਵਿਖੇ ਸ਼ਾਮ 7:30 ਵਜੇ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਦਿੰਦਿਆਂ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਢੀਂਗੜਾ ਨੇ ਦੱਸਿਆ ਕਿ ਵਰਤਮਾਨ ਹਾਲਾਤ ਦੇ ਚਲਦਿਆਂ ਮਲੋਟ ਵਿਖੇ ਸ਼ਾਮ ਨੂੰ 7:30 ਵਜੇ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ। ਉਹਨਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਦੇ ਬਾਹਰ ਲੱਗੀਆਂ ਲਾਈਟਾਂ,ਲਾਈਟਿੰਗ ਸਾਈਨ ਬੋਰਡ ਤੇ ਕੈਮਰੇ ਦੀਆਂ ਲਾਈਟਾ ਬੰਦ ਰੱਖਣ