ਪਟਿਆਲਾ: ਪਟਿਆਲਾ ਕੇਂਦਰੀ ਜੇਲ ਦੇ ਵਿੱਚ ਬੰਦ ਭਾਈ ਸੰਦੀਪ ਸਿੰਘ ਸਨੀ ਦੇ ਹੱਕ ਦੇ ਵਿੱਚ ਸਿੱਖ ਸੰਗਠਨਾਂ ਵੱਲੋਂ ਜੇਲ ਦੇ ਬਾਹਰ ਲਗਾਇਆ ਗਿਆ ਪੱਕਾ ਧਰਨਾ
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੀ ਕੇਂਦਰੀ ਜੇਲ ਅੰਦਰ ਬੰਦਭਾਈ ਸੰਦੀਪ ਸਿੰਘ ਸਨੀ ਦੇ ਹੱਕ ਚ ਸਿੱਖ ਸੰਗਠਨਾਂ ਵੱਲੋਂ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ, ਇਸ ਮੌਕੇ ਮੌਜੂਦ ਸਿੱਖ ਸੰਗਠਨਾਂ ਦੇ ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਭਾਈ ਸੰਦੀਪ ਸਿੰਘ ਸੰਨੀ ਵੱਲੋਂ ਜੇਲ ਦੇ ਵਿੱਚ ਬੰਦ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਉੱਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸਨੀ