ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ BSF ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ, ਵਿਦਿਆਰਥੀਆਂ ਨੂੰ ਹਥਿਆਰਾਂ ਦੀ ਕਾਰਜਪ੍ਰਣਾਲੀ ਅਤੇ ਦੇਸ਼ ਦੀ ਸੁਰੱਖਿਆ ਵਿੱਚ BSF ਦੀ ਭੂਮਿਕਾ ਬਾਰੇ ਦਿੱਤੀ ਜਾਣਕਾਰੀ। #ferozepur #sachikhabar #punjab #BSF