ਸੁਨਾਮ: ਪਿੰਡ ਕਣਕਵਾਲ ਭੰਗੂਆਂ ਵਿਖੇ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਤੇ ਦੋ ਗੰਭੀਰ ਰੂਪ ਵਿੱਚ ਹੋਏ ਜ਼ਖਮੀ
Sunam, Sangrur | Jun 8, 2024 ਸੁਨਾਮ ਪਿੰਡ ਕਣਕਵਾਲ ਭੰਗੂਆਂ ਚ ਅਚਾਨਕ ਵੱਡਾ ਹਾਦਸਾ ਵਾਪਰ ਗਿਆ ਜਿੱਥੇ ਇੱਕ ਸ਼ੈਲਰ ਵਿਚ ਕੁਝ ਮਜ਼ਦੂਰਾ ਵੱਲੋਂ ਕੰਧ ਕੰਡੀ ਜਾ ਰਹੀ ਸੀ ਜੋਂ ਅਚਾਨਕ ਕੰਧ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਦਾਖਿਲ ਕਰਵਾਇਆ ਗਿਆ, ਮਜ਼ਦੂਰਾਂ ਦੇ ਨੇਤਾ ਨੇ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੋਕਰੀ ਦਿੱਤੀ ਜਾਵੇ