ਲੁਧਿਆਣਾ ਪੂਰਬੀ: ਸਿਵਲ ਲਾਈਨ ਕੱਤਕ ਬੱਗਣ ਦੇ ਕਤਲ ਕਰਨ ਵਾਲੇ 2 ਆਰੋਪੀਆਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ,
ਕੱਤਕ ਬੱਗਣ ਦੇ ਕਤਲ ਕਰਨ ਵਾਲੇ 2 ਆਰੋਪੀਆਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਅੱਜ 6:30 ਵਜੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰਸ ਕਰਦੇ ਆਂ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਰਨ ਸ਼ਰਮਾ ਨੇ ਦੱਸਿਆ ਕਿ ਥਾਣਾ ਦਰੇਸੀ ਦੇ ਏਰੀਏ ਵਿੱਚ ਪਿਛਲੇ ਦਿਨੀ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ ਕਾਰਤਿਕ ਬੱਗਣ ਜੋ ਕਿ ਯੂਟੀਊਬ ਇੰਸਟਾਗਰਾਮ ਇਨਫਲਾਂਸਰ ਸੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਦੋ ਰੋਟੀਆਂ ਨੂੰ ਗ੍ਰਿਫਤਾਰ ਕਰ