ਸੰਗਰੂਰ: ਪਾਣੀ ਦੇ ਮੁੱਦੇ ਨੂੰ ਲੈ ਕੇ ਸੰਗਰੂਰ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲਾਇਆ ਮੋਦੀ ਦਾ ਪੁਤਲਾ
ਪਾਣੀ ਦੇ ਮੁੱਦੇ ਤੇ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਸੰਗਰੂਰ ਭਾਜਪਾ ਦਫਤਰ ਦੇ ਬਾਹਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁਲੀ ਦੀ ਅਗਵਾਹੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲਾਇਆ ਮੋਦੀ ਦਾ ਪੁਤਲਾ