ਮਲੋਟ: ਬਾਦਲ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਦੌਰਾਨ ਡਿੰਪੀ ਢਿੱਲੋਂ ਨੂੰ ਉਨ੍ਹਾਂ ਦੇ ਫੈਸਲੇ ਬਾਰੇ ਨਜ਼ਰਸਾਨੀ ਕਰਨ ਲਈ ਕਿਹਾ
Malout, Muktsar | Aug 26, 2024 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵਾਰ ਫ਼ਿਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਕਿ ਉਹ ਪਾਰਟੀ ਨੂੰ ਛੱਡਣ ਬਾਰੇ ਆਪਣੇ ਫ਼ੈਸਲੇ ਤੇ ਨਜ਼ਰਸਾਨੀ ਕਰਨ। ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿਚ ਆਈ ਸੰਗਤ ਦੀਆਂ ਭਾਵਨਾਵਾਂ ਤੇ ਵਿਚਾਰ ਸੁਣਨ ਤੋਂ ਬਾਅਦ ਉਹਨਾ ਨੂੰ ਮੁਖ਼ਾਤਿਬ ਹੁੰਦੇ ਹੋਏ, ਸ ਬਾਦਲ ਨੇ ਸਪੱਸ਼ਟ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣ ਸਪੱਸ਼ਟ ਕਰ ਦਿੱਤਾ।