ਸੁਨਾਮ: ਕਾਂਗਰਸ ਪਾਰਟੀ ਛੱਡ ਸੁਨਾਮ ਦੇ ਤਿੰਨ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਕੈਬਨਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਸ਼ਾਮਿਲ,
Sunam, Sangrur | May 16, 2024 ਸੁਨਾਮ ਉਧਮ ਸਿੰਘ ਵਾਲਾ ਦੇ ਤਿੰਨ ਕੌਂਸਲਰ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਛੱਡ ਕੈਬਨਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਇਸ ਮੌਕੇ ਕੈਬਨਟ ਮੰਤਰੀ ਨੇ ਸ਼ਾਮਿਲ ਹੋਏ ਕੌਂਸਲਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੂਰਾ ਮਾਨ ਸਤਿਕਾਰ ਸ਼ਾਮਿਲ ਹੋਏ ਕੌਂਸਲਰਾਂ ਦਾ ਕੀਤਾ ਜਾਵੇਗਾ