ਨਕੋਦਰ: ਨਕੋਦਰ ਨਗਰ ਕੌਂਸਲ ਦੇ ਕੱਚੇ ਮੁਲਾਜ਼ਮ ਹੋਏ ਪੱਕੇ, ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਹੋਇਆ ਮਤਾ
ਨਕੋਦਰ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਫਾਈ ਸੇਵਕਾਂ, ਫਾਇਰਮੈਨ ਅਤੇ ਬਿਜਲੀ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।