ਮਲੋਟ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਤੋਹਫਾ, ਬਠਿੰਡਾ ਚੌਂਕ ਨੇੜੇ ਕੀਤਾ ਪ੍ਰੋਜੈਕਟ ਦਾ ਉਦਘਾਟਨ