ਪਟਿਆਲਾ: ਬ੍ਰਿਟਿਸ਼ ਕੋ-ਐਡ ਸਕੂਲ 'ਚ ਪਹਿਲੀ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ
ਪਟਿਆਲਾ ਦੇ ਦ ਬ੍ਰਿਟਿਸ਼ ਕੋ-ਐਡ ਹਾਈ ਸਕੂਲ ਵਿਖੇ 3 ਅਤੇ 4 ਅਕਤੂਬਰ ਨੂੰ ਪਹਿਲੀ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ-2026 ਦਾ ਆਯੋਜਨ ਕੀਤਾ ਗਿਆ। ਇਸ ਦੋ ਦਿਨਾਂ ਕਾਨਫਰੰਸ ਵਿੱਚ ਵਿਦਿਆਰਥੀਆਂ ਨੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਕੂਟਨੀਤਕ ਹੁਨਰਾਂ ਦਾ ਪ੍ਰਦਰਸ਼ਨ ਕੀਤਾ।