ਗੁਰਦਾਸਪੁਰ: ਤਿੰਨ ਮਹੀਨੇ ਦੀ ਤਨਖਾਹ ਨਾ ਮਿਲਣ ਕਰਕੇ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਨੇ ਡੀਸੀ ਗੁਰਦਾਸਪੁਰ ਨੂੰ ਦਿੱਤਾ ਮੰਗ ਪੱਤਰ
ਤਿੰਨ ਮਹੀਨੇ ਦੀ ਤਨਖਾਹ ਨਾ ਮਿਲਣ ਕਰਕੇ ਆਸ਼ਾ ਵਰਕਰਜ ਅਤੇ ਫੈਸਲੀਟੇਟਰ ਯੂਨੀਅਨ ਨੇ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਤੇ ਕਿਹਾ ਕਿ ਉਹਨਾਂ ਦੀ ਤਨਖਾਹ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।