ਅੰਮ੍ਰਿਤਸਰ 2: ਬੀਬੀ ਰੂਪ ਕੌਰ ਸੰਧੂ ਮਾਮਲੇ 'ਤੇ ਜਗਰੂਪ ਕੌਰ ਸੰਧੂ ਦਾ ਵੱਡਾ ਬਿਆਨ
ਬੀਬੀ ਰੂਪ ਕੌਰ ਸੰਧੂ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਜਗਰੂਪ ਕੌਰ ਸੰਧੂ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਮਰਿਆਦਾ ਵਿੱਚ ਰਹਿਣਾ ਚਾਹੀਦਾ ਹੈ ਅਤੇ ਕਮੇਟੀ ਦੀ ਰਿਪੋਰਟ ਦੀ ਉਡੀਕ ਕਰਨੀ ਚਾਹੀਦੀ ਸੀ। ਉਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।