ਮਲੋਟ: 10 ਨਵੰਬਰ ਨੂੰ ਵਪਾਰੀਆਂ ਨਾਲ ਮੁਲਾਕਾਤ ਕਰਨਗੇ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਨਵੰਬਰ ਨੂੰ ਮਲੋਟ ਵਿਖੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕਰਨਗੇ। ਇਹ ਪ੍ਰੋਗਰਾਮ ਦੁਪਹਿਰ 12 ਵਜੇ ਵੈੱਡਲੌਕ ਸਕੁਐਰ ਵਿਖੇ ਹੋਵੇਗਾ, ਜਿਸ ਵਿੱਚ ਵਪਾਰੀਆਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ 'ਤੇ ਚਰਚਾ ਕੀਤੀ ਜਾਵੇਗੀ।