ਪਟਿਆਲਾ: ਚੌਂਕੀ ਮਾਡਲ ਟਾਊਨ ਪੁਲਿਸ ਪਟਿਆਲਾ ਨੇ ਸ਼ਹਿਰ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਚੋਰ ਕੀਤੇ ਕਾਬੂ
Patiala, Patiala | Aug 22, 2025
ਡੀਐਸਪੀ ਪਟਿਆਲਾ ਸਤਨਾਮ ਸਿੰਘ ਨੇ ਪੱਤਰਕਾਰ ਵਾਰਤਾ ਕਰ ਜਾਣਕਾਰੀ ਸਾਂਝੀ ਕੀਤੀ ਕਿ ਮਾਡਲ ਟਾਊਨ ਪੁਲਿਸ ਚੌਂਕੀ ਨੇ ਸਰਕਾਰੀ ਰਜਿੰਦਰਾ ਹਸਪਤਾਲ ਅਤੇ...